ਬਠਿੰਡਾ: ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਸਾਰਜ ਮਿੰਟੂ ਉਰਫ਼ ਸਾਰਜ ਸੰਧੂ ਨੇ 19 ਜੂਨ ਨੂੰ ਬਠਿੰਡਾ ਜੇਲ੍ਹ ਵਿੱਚ ਕੈਦ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਨੂੰ ਸ਼ੱਕ ਹੈ ਕਿ ਇਹ ਤਸਵੀਰਾਂ ਬਠਿੰਡਾ ਕੇਂਦਰੀ ਜੇਲ੍ਹ ਦੀਆਂ ਅਪਲੋਡ ਕੀਤੀਆਂ ਗਈਆਂ ਹਨ। ਬਠਿੰਡਾ ਪੁਲੀਸ ਨੇ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ।ਪੁਲਸ ਨੇ ਸ਼ਿਕਾਇਤ ਦੇ ਆਧਾਰ ‘ਤੇ ਗੈਂਗਸਟਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
The post ਜੇਲ ‘ਚ ਬੰਦ ਗੈਂਗਸਟਰ ਦਾ ਨਵਾਂ ਕਾਰਨਾਮਾ,ਇੰਸਟਾਗ੍ਰਾਮ ਅਕਾਊਂਟ ‘ਤੇ ….. appeared first on Welcome Punjab News.
source https://welcomepunjab.in/the-new-gangster-in-jail/