ਜਲੰਧਰ: ਪਲਾਈਵੁੱਡ ਫੈਕਟਰੀ ‘ਚ ਲੱਗੀ ਭਿਆਨਕ ਅੱਗ,ਲੱਖਾਂ ਦਾ ਹੋਇਆ ਨੁਕਸਾਨ

0

ਜਲੰਧਰ (ਵਿੱਕੀ ਸੂਰੀ)- ਸ਼ਹਿਰ ‘ਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਗਦਾਈਪੁਰ ਗਲੀ ਨੰਬਰ 4 ਪਲਾਈਵੁੱਡ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਗਈਆਂ। ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। 

The post ਜਲੰਧਰ: ਪਲਾਈਵੁੱਡ ਫੈਕਟਰੀ ‘ਚ ਲੱਗੀ ਭਿਆਨਕ ਅੱਗ,ਲੱਖਾਂ ਦਾ ਹੋਇਆ ਨੁਕਸਾਨ appeared first on Welcome Punjab News.



source https://welcomepunjab.in/jalandhar-cit/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top