ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਜਾਣੋ ਕਦੋ ਤੱਕ ਚੱਲੇਗਾ

0

ਚੰਡੀਗੜ੍ਹ: ਪੰਜਾਬ ਸਰਕਾਰ ਦਾ ਵਿਧਾਨ ਸਭਾ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੈਸ਼ਨ ‘ਚ ਬਜਟ ਪੇਸ਼ ਕਰਨ ਦੇ ਨਾਲ-ਨਾਲ ਭਗਵੰਤ ਮਾਨ ਸਰਕਾਰ ਕਈ ਬਿੱਲ ਪੇਸ਼ ਕਰੇਗੀ। ਅੱਜ ਦੇ ਇਸ ਸੈਸ਼ਨ ਵਿੱਚ ਸਦਨ ਦੇ ਮੈਂਬਰ ਹਿੱਸਾ ਲੈਣਗੇ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ, ਜਦਕਿ 27 ਜੂਨ ਨੂੰ ਸਰਕਾਰ ਆਪਣਾ ਪਹਿਲਾ ਬਜਟ ਪੇਸ਼ ਕਰੇਗੀ, ਜੋ ਪੇਪਰ ਰਹਿਤ ਹੋਵੇਗਾ। ਵਿਧਾਇਕਾਂ ਨੂੰ ਬਜਟ ਐਪ ਰਾਹੀਂ ਹੀ ਉਪਲਬਧ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ। ਕਿ ਸਰਕਾਰ ਇਸ ਸੈਸ਼ਨ ਵਿੱਚ ਇੱਕ ਵਿਧਾਇਕ-ਇਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ।

The post ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ, ਜਾਣੋ ਕਦੋ ਤੱਕ ਚੱਲੇਗਾ appeared first on Welcome Punjab News.



source https://welcomepunjab.in/budget-of-punjab-legislative-assembly/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top