BREAKING: ਲਾਰੇਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਖਰੜ ਦੇ CIA ਦਫ਼ਤਰ, AGTF ਕਰੇਗੀ ਪੁੱਛਗਿੱਛ

0

ਚੰਡੀਗੜ੍ਹ – ਗੈਂਗਸਟਰ ਲਾਰੈਂਸ ਬਿਸ਼ਨੋਈ ਹੁਣ ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੈ। ਬਿਸ਼ਵੋਈ ਨੂੰ ਬੀਤੇ ਦਿਨ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕਰਕੇ ਸੱਤ ਦਿਨਾਂ ਦਾ ਰਿਮਾਂਡ ਲਿਆ ਗਿਆ ਸੀ।ਇਸ ਦੇ ਨਾਲ ਹੀ ਉਸ ਨੂੰ ਹੁਣ ਖਰੜ ਸਥਿਤ ਸੀਆਈਏ ਦਫ਼ਤਰ ਲਿਜਾਇਆ ਗਿਆ ਹੈ ਜਿੱਥੇ ਏਜੀਟੀਐਫ ਉਸ ਤੋਂ ਪੁੱਛਗਿੱਛ ਕਰੇਗੀ। ਇਸ ਦੌਰਾਨ ਉਥੇ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।

The post BREAKING: ਲਾਰੇਂਸ ਬਿਸ਼ਨੋਈ ਨੂੰ ਲਿਆਂਦਾ ਗਿਆ ਖਰੜ ਦੇ CIA ਦਫ਼ਤਰ, AGTF ਕਰੇਗੀ ਪੁੱਛਗਿੱਛ appeared first on Welcome Punjab News.



source https://welcomepunjab.in/breaking-brought-to-lawrence-bish/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top