ਮਾਨਸਾ(ਬਿਉਰੋ)- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਲਿਆਂਦੇ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਪੁਲਿਸ ਜੱਗੂ ਭਗਵਾਨਪੁਰੀਆ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਰਿਮਾਂਡ ਦੀ ਮੰਗ ਕਰ ਰਹੀ ਹੈ।
The post Breaking News ! ਸਿੱਧੂ ਮੂਸੇਵਾਲਾ ਕਤਲ ਕੇਸ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਅਦਾਲਤ ‘ਚ ਪੇਸ਼ੀ appeared first on Welcome Punjab News.
source https://welcomepunjab.in/breaking-news-sidhu-musewala-murder-case-c/