Breaking: ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੀਤੀ ਕੁੱਟਮਾਰ, ਸੁਰੱਖਿਆ ਬਲਾਕ ਤੋਂ ਬਾਹਰ ਨਿਕਲਣ ਦੀ ਕੀਤੀ ਕੋਸ਼ਿਸ਼

0

ਬਠਿੰਡਾ – ਕੇਂਦਰੀ ਜੇਲ੍ਹ ਵਿੱਚ ਬੰਦ ਦੋ ਗੈਂਗਸਟਰ ਰਾਜਵੀਰ ਸਿੰਘ ਅਤੇ ਗੁਰਦੀਪ ਸਿੰਘ ਨੇ ਜੇਲ੍ਹ ਵਾਰਡਨ ਨਾਲ ਕੁੱਟਮਾਰ ਕੀਤੀ, ਜੇਲ੍ਹ ਅਧਿਕਾਰੀਆਂ ਨੂੰ ਧਮਕੀਆਂ ਦਿੱਤੀਆਂ ਅਤੇ ਹਿਰਾਸਤ ਦੌਰਾਨ ਸੁਰੱਖਿਆ ਬਲਾਕ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ। ਪੁਲੀਸ ਨੇ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ਅਤੋ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

The post Breaking: ਜੇਲ੍ਹ ਵਿੱਚ ਬੰਦ ਦੋ ਗੈਂਗਸਟਰਾਂ ਨੇ ਜੇਲ੍ਹ ਵਾਰਡਨ ਨਾਲ ਕੀਤੀ ਕੁੱਟਮਾਰ, ਸੁਰੱਖਿਆ ਬਲਾਕ ਤੋਂ ਬਾਹਰ ਨਿਕਲਣ ਦੀ ਕੀਤੀ ਕੋਸ਼ਿਸ਼ appeared first on Welcome Punjab News.



source https://welcomepunjab.in/breaking-in-jail-off-two-gangsters/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top