ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਗਨੀਪਥ ਭਰਤੀ ਸਕੀਮ ਵਾਪਸ ਲੈਣ ਅਤੇ ਦੋ ਸਾਲ ਪਹਿਲਾਂ ਸਰੀਰਕ ਪ੍ਰੀਖਿਆ ਪਾਸ ਕਰਨ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਭਰਤੀ ਕਰਨ ਲਈ ਕਿਹਾ ਹੈ ਤਾਂ ਜੋ ਉਹ ਆਪਣੇ ਦੇਸ਼ ਦੀ ਸੇਵਾ ਕਰ ਸਕਣ।
ਕੇਂਦਰ ਸਰਕਾਰ ਅਗਨੀਵੀਰ ਯੋਜਨਾ ਨੂੰ ਵਾਪਸ ਲੈ ਕੇ 2 ਸਾਲ ਤੋਂ ਸਰੀਰਕ ਟੈਸਟ ਪਾਸ ਕਰ ਚੁੱਕੇ ਹਜ਼ਾਰਾਂ ਨੌਜਵਾਨਾਂ ਦਾ ਲਿਖਤੀ ਪੇਪਰ ਲੈ ਕੇ ਓਹਨਾਂ ਨੂੰ ਭਰਤੀ ਕਰਕੇ ਦੇਸ਼ ਸੇਵਾ ਦਾ ਮੌਕਾ ਦੋਵੇਂ …
— Bhagwant Mann (@BhagwantMann) June 18, 2022
ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਵੀ ਕਿਹਾ ਹੈ ਕਿ ਕੇਂਦਰ ਸਰਕਾਰ ਅਗਨੀਵੀਰ ਯੋਜਨਾ ਨੂੰ ਵਾਪਸ ਲਵੇ ਅਤੇ ਦੋ ਸਾਲਾਂ ਤੋਂ ਸਰੀਰਕ ਪ੍ਰੀਖਿਆ ਪਾਸ ਕਰਨ ਵਾਲੇ ਹਜ਼ਾਰਾਂ ਨੌਜਵਾਨਾਂ ਦੇ ਲਿਖਤੀ ਪੇਪਰ ਲੈ ਕੇ ਉਨ੍ਹਾਂ ਨੂੰ ਭਰਤੀ ਕਰਕੇ ਦੇਸ਼ ਦੀ ਸੇਵਾ ਕਰਨ ਦਾ ਮੌਕਾ ਦੇਵੇ।
The post ਵੱਡੀ ਖ਼ਬਰ: CM ਭਗਵੰਤ ਮਾਨ ਨੇ ਆਪਣੇ ਟਵੀਟ ’ਚ ਕੇਂਦਰ ਸਰਕਾਰ ਨੂੰ ਕੀ ਕਿਹਾ ਦੇਖੋ appeared first on Welcome Punjab News.
source https://welcomepunjab.in/big-news-see-what-cm-bhagwan/