ਮੋਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ 5 ਜੁਲਾਈ ਨੂੰ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਨਤੀਜਾ 5 ਜੁਲਾਈ ਨੂੰ ਦੁਪਹਿਰ 12.15 ਵਜੇ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਵਰਚੁਅਲ ਮੀਟਿੰਗ ਰਾਹੀਂ ਐਲਾਨ ਕਰਨਗੇ। ਪ੍ਰੀਖਿਆਰਥੀ 6 ਜੁਲਾਈ ਦੀ ਦੁਪਹਿਰ ਤੋਂ ਬਾਅਦ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ਅਤੇ punjab.indiaresults.com ‘ਤੇ ਆਪਣੇ ਨਤੀਜੇ ਦੇਖ ਸਕਣਗੇ।
The post ਵੱਡੀ ਖਬਰ ! ਪੰਜਾਬ ਸਕੂਲ ਸਿੱਖਿਆ ਬੋਰਡ 10ਵੀਂ ਜਮਾਤ ਦਾ ਨਤੀਜਾ ਅੱਜ, ਇਸ ਤਰ੍ਹਾਂ ਕਰੋ ਚੈੱਕ appeared first on Welcome Punjab News.
source https://welcomepunjab.in/big-news-punjab-school-learning/