ਚੰਡੀਗੜ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ਦ੍ਰੋਪਦੀ ਮੁਰਮੂ ਨੂੰ ਭਾਰਤ ਦਾ 15ਵਾਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ।
ਇਸ ਮੌਕੇ ਸੁਖਬੀਰ ਬਾਦਲ ਨੇ ਟਵੀਟ ਕੀਤਾ, ”ਸ਼੍ਰੀਮਤੀ ਦ੍ਰੋਪਦੀ ਮੁਰਮੂ ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਚੁਣੇ ਜਾਣ ‘ਤੇ ਵਧਾਈ ।ਸਾਨੂੰ ਉਮੀਦ ਹੈ ਕਿ ਨਵਾਂ ਰਾਸ਼ਟਰਪਤੀ ਸਾਡੇ ਦੇਸ਼ ਵਾਸੀਆਂ, ਖਾਸ ਕਰਕੇ ਘੱਟ ਗਿਣਤੀਆਂ, ਪਛੜੇ ਵਰਗਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰਾ ਉਤਰੇਗਾ।”

The post ਸੁਖਬੀਰ ਬਾਦਲ ਨੇ ਦ੍ਰੋਪਦੀ ਮੁਰਮੂ ਨੂੰ ਭਾਰਤ ਦੇ 15ਵੇਂ ਰਾਸ਼ਟਰਪਤੀ ਚੁਣੇ ਜਾਣ ‘ਤੇ ਦਿੱਤੀ ਵਧਾਈ,ਪੜੋ ਟਵੀਟ appeared first on Welcome Punjab News.
source https://welcomepunjab.in/sukhbir-badal-ne-draupadi-murmu/