BIG Breaking News: CM ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਟਵਿੱਟਰ ਅਕਾਊਂਟ ਹੋਇਆ….ਦੇਖੋ ਤਸਵੀਰ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਟਵਿਟਰ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਟਵਿਟਰ ਨਿਯਮਾਂ ਦੀ ਉਲੰਘਣਾ ਕਰਨ ਕਾਰਨ ਉਨ੍ਹਾਂ ਦਾ ਅਕਾਊਂਟ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਅਕਾਊਂਟ ਖੋਲ੍ਹਣ ‘ਤੇ ‘This Account Has been Suspended’ ਸ਼ੋ ਹੋ ਰਿਹਾ ਹੈ।

 

The post BIG Breaking News: CM ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਦਾ ਟਵਿੱਟਰ ਅਕਾਊਂਟ ਹੋਇਆ….ਦੇਖੋ ਤਸਵੀਰ appeared first on Welcome Punjab News.



source https://welcomepunjab.in/big-breaking-news-cm-man-di-wife-doctor-group/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top