ਵਿਧਾਇਕ ਰਮਨ ਅਰੋੜਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ,ਸ਼ਹਿਰ ਦੇ ਇੰਨਾਂ ਕਾਰਜਾਂ ‘ਤੇ ਕੀਤੀ ਚਰਚਾ

0

ਜਲੰਧਰ(ਵਿੱਕੀ ਸੂਰੀ)– ਜਲੰਧਰ ਹਲਕੇ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਨੇ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਕੇਜਰੀਵਾਲ ਨੂੰ ਗੁਲਦਸਤਾ ਵੀ ਭੇਂਟ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਅਤੇ ਸ਼ਹਿਰ ਦੀ ਰਾਜਨੀਤੀ ਬਾਰੇ ਚਰਚਾ ਕੀਤੀ। ਰਮਨ ਅਰੋੜਾ ਨੇ ਇਸ ਦੀ ਇੱਕ ਤਸਵੀਰ ਵੀ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤੀ ਹੈ।

The post ਵਿਧਾਇਕ ਰਮਨ ਅਰੋੜਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ,ਸ਼ਹਿਰ ਦੇ ਇੰਨਾਂ ਕਾਰਜਾਂ ‘ਤੇ ਕੀਤੀ ਚਰਚਾ appeared first on Welcome Punjab News.



source https://welcomepunjab.in/mla-raman-arora-ne-aap-sup/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top