ਅੰਮ੍ਰਿਤਸਰ (ਸੁਖਦੇਵ ਮੋਨੂੰ)-ਪੰਜਾਬੀ ਫਿਲਮ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਜਿਥੇ ਉਨ੍ਹਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕੀਤੇ, ਉਥੇ ਇਲਾਹੀ ਗੁਰਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ।
The post ਵੱਡੀ ਖਬਰ: ਪੰਜਾਬੀ ਫਿਲਮ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ appeared first on Welcome Punjab News.
source https://welcomepunjab.in/big-news-punjabi-film-adaq/