ਪਟਿਆਲਾ (ਬਿਉਰੋ) : ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਵੀਰਵਾਰ ਸਵੇਰੇ ਸਰਕਾਰੀ ਰਾਜਿੰਦਰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ। ਉਹ ਆਪਣੇ ਘਰ ਵਿਚ ਇਕਾਂਤਵਾਸ ’ਚ ਰਹਣਗੇ ਅਤੇ ਉਥੇ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਘਰ ਭੇਜ ਦਿੱਤਾ ਗਿਆ।
The post ਖਾਸ ਖਬਰ ! ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ appeared first on Welcome Punjab News.
source https://welcomepunjab.in/special-news-from-sangrur-to-parliament/