ਮਸ਼ਹੂਰ ਸਵੀਟਸ ਦੀ ਦੁਕਾਨ ‘ਤੇ ਇਨਕਮ ਟੈਕਸ ਦਾ ਛਾਪਾ,ਕੀਤੀ ਜਾ ਰਹੀ ਹੈ ਪੁੱਛਗਿੱਛ

0

ਅੰਮ੍ਰਿਤਸਰ- ਇਸ ਸਮੇਂ ਅੰਮ੍ਰਿਤਸਰ ਤੋਂ ਇਨਕਮ ਟੈਕਸ ਦੇ ਛਾਪੇ ਦੀ ਜਾਣਕਾਰੀ ਮਿਲੀ ਹੈ। ਇਨਕਮ ਟੈਕਸ ਵੱਲੋਂ ਅੰਮ੍ਰਿਤਸਰ ਦੀ ਮਸ਼ਹੂਰ ਇੱਕ ਸਵੀਟਸ ਦੀ ਦੁਕਾਨ ‘ਤੇ ਛਾਪੇਮਾਰੀ ਕੀਤੀ ਗਈ ਹੈ। ਸੂਤਰਾਂ ਮੁਤਾਬਕ ਦੁਕਾਨ ਵਿੱਚ ਇਨਕਮ ਟੈਕਸ ਦੀ ਟੀਮ ਵਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਕੁਝ ਬਰਾਮਦ ਕੀਤਾ ਗਿਆ ਹੈ ਜਾ ਨਹੀ,ਫਿਲਹਾਲ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

The post ਮਸ਼ਹੂਰ ਸਵੀਟਸ ਦੀ ਦੁਕਾਨ ‘ਤੇ ਇਨਕਮ ਟੈਕਸ ਦਾ ਛਾਪਾ,ਕੀਤੀ ਜਾ ਰਹੀ ਹੈ ਪੁੱਛਗਿੱਛ appeared first on Welcome Punjab News.



source https://welcomepunjab.in/famous-sweets-at-the-shop-e/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top