Breaking News: ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕੋਣ ਬਣੇਂ ਜਲੰਧਰ ਦੇ ਨਵੇਂ ਡੀ.ਸੀ.

0

ਜਲੰਧਰ(ਵਿੱਕੀ ਸੂਰੀ)-ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਪੰਜਾਬ ਦੇ 68 ਆਈਏਐਸ ਅਤੇ ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ 21 ਆਈਏਐਸ ਅਤੇ 47 ਐਚਸੀਐਸ ਅਧਿਕਾਰੀ ਸ਼ਾਮਲ ਹਨ। ਇਸ ਦੌਰਾਨ ਆਈ.ਏ.ਐਸ ਜਸਪ੍ਰੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਜਲੰਧਰ ਤਾਇਨਾਤ ਕੀਤਾ ਗਿਆ ਹੈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਘਨਸ਼ਿਆਮ ਥੋਰੀ ਜਲੰਧਰ ਦੇ ਡਿਪਟੀ ਕਮਿਸ਼ਨਰ ਸਨ।

 

The post Breaking News: ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕੋਣ ਬਣੇਂ ਜਲੰਧਰ ਦੇ ਨਵੇਂ ਡੀ.ਸੀ. appeared first on Welcome Punjab News.



source https://welcomepunjab.in/breaking-news-transfer-jalanhdar-dc/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top