Breaking News ! ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ

0

ਚੰਡੀਗੜ੍ਹ(ਬਿਉਰੋ)- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਇਸ ਦੁਨੀਆਂ ਵਿੱਚ ਨਹੀਂ ਰਹੇ। ਉਨ੍ਹਾਂ ਦੇ ਦੇਹਾਂਤ ਨਾਲ ਸਮੁੱਚੀ ਸਿਆਸਤ ਵਿੱਚ ਸੋਗ ਦੀ ਲਹਿਰ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਇਹ ਜਾਣਕਾਰੀ ਯੂਥ ਅਕਾਲੀ ਦਲ ਨੇ ਦਿੱਤੀ ਹੈ। ਯੂਥ ਅਕਾਲੀ ਦਲ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਭਾਰੀ ਹਿਰਦੇ ਨਾਲ ਲਿਖਿਆ ਕਿ ਸੂਚਿਤ ਕੀਤਾ ਜਾਂਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸਰਦਾਰ ਨਿਰਮਲ ਸਿੰਘ ਕਾਹਲੋਂ ਦਾ ਦੇਹਾਂਤ ਹੋ ਗਿਆ ਹੈ।

ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਦਾਖਲ ਸਨ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

The post Breaking News ! ਨਹੀਂ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ appeared first on Welcome Punjab News.



source https://welcomepunjab.in/breaking-news-no-remaining-shromani-akali-the/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top