Breaking: ਬਾਬਾ ਫਰੀਦ ਯੂਨੀਵਰਸਿਟੀ ਦੇ VC ਰਾਜ ਬਹਾਦਰ ਨੇ ਦਿੱਤਾ ਅਸਤੀਫਾ

0

ਜਲੰਧਰ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਪੰਜਾਬ ਦੇ ਵਾਈਸ ਚਾਂਸਲਰ ਡਾ: ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੇ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤਾ ਹੈ ।ਦਰਅਸਲ ਇਹ ਸਾਰਾ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੀਤੇ ਦਿਨ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਨਿਰੀਖਣ ਕੀਤਾ। ਇਸ ਚੈਕਿੰਗ ਦੌਰਾਨ ਦੌਰਾਨ ਉਸ ਨੂੰ ਚਮੜੀ ਵਾਰਡ ਦੇ ਬੈੱਡ ‘ਤੇ ਲੇਟ ਦਿੱਤਾ ਗਿਆ।ਜਿਸ ਤੋਂ ਬਾਅਦ ਉਨ੍ਹਾਂ ਅਸਤੀਫਾ ਦੇ ਦਿੱਤਾ। ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ।

 

The post Breaking: ਬਾਬਾ ਫਰੀਦ ਯੂਨੀਵਰਸਿਟੀ ਦੇ VC ਰਾਜ ਬਹਾਦਰ ਨੇ ਦਿੱਤਾ ਅਸਤੀਫਾ appeared first on Welcome Punjab News.



source https://welcomepunjab.in/breaking-baba-farid-university-of-vc/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top