Breaking: ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਇੰਨੇਂ ਦਿਨ ਦਾ ਰਿਮਾਂਡ ਵਧਿਆ

0

ਚੰਡੀਗੜ (ਬਿਉਰੋ ): ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਜਬਰ- ਜਨਾਹ ਮਾਮਲੇ ਵਿੱਚ ਭਗੌੜੇ ਵਜੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਉਸਦਾ 2 ਦਿਨ ਦਾ ਰਿਮਾਂਡ ਹਾਸਲ ਕੀਤਾ। ਦੱਸ ਦੇਈਏ ਕਿ ਸਿਮਰਜੀਤ ਸਿੰਘ ਬੈਂਸ ਨੇ ਸੋਮਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅੱਜ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਦੁਬਾਰਾ ਪੇਸ਼ ਕਰਕੇ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ।

The post Breaking: ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ‘ਚ ਕੀਤਾ ਗਿਆ ਪੇਸ਼, ਇੰਨੇਂ ਦਿਨ ਦਾ ਰਿਮਾਂਡ ਵਧਿਆ appeared first on Welcome Punjab News.



source https://welcomepunjab.in/breaking-simarjit-singh-bans-no-ad/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top