ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਅੱਜ ਵਿਆਹ ਦੇ ਬੰਧਨ ਵਿੱਚ ਬੰਧਨ ਜਾ ਰਹੇ ਹਨ। ਇਸ ਦੀਆਂ ਤਿਆਰੀਆਂ ਵੀ ਜ਼ੋਰਾਂ ‘ਤੇ ਹਨ। ਇਸ ਦੇ ਨਾਲ ਹੀ ਵਿਆਹ ’ਚ ਬਰਾਤੀ ਵੀ ਆਉਣੇ ਸ਼ੁਰੂ ਹੋ ਗਏ ਹਨ ਅਤੇ ਸੀਐਮ ਮਾਨ ਦੇ ਵਿਆਹ ਦੇ ਖਾਸ ਮਹਿਮਾਨ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਮੋਹਾਲੀ ਏਅਰਪੋਰਟ ‘ਤੇ ਪਹੁੰਚ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਸੀਐਮ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਅਨੁਸਾਰ ਹੋਵੇਗਾ।
The post CM ਮਾਨ ਦਾ ਵਿਆਹ,ਮਹਿਮਾਨ ਆਣੇ ਹੋਏ ਸ਼ੁਰੂ, AAP ਸੁਪਰੀਮੋ ਕੇਜਰੀਵਾਲ ਪਹੁੰਚੇ ਏਅਰਪੋਰਟ appeared first on Welcome Punjab News.
source https://welcomepunjab.in/cm-honor-wedding-guests-brought/