ਜਲੰਧਰ (ਵਿੱਕੀ ਸੂਰੀ): ਅੱਜ ਤੋਂ ਪੰਜਾਬ ਦੇ ਲੋਕਾਂ ਨੂੰ ਵੀ ਦਿੱਲੀ ਦੇ ਲੋਕਾਂ ਵਾਂਗ ਹਰ ਮਹੀਨੇ 300 ਯੂਨਿਟ ਬਿਜਲੀ ਮੁਫ਼ਤ ਮਿਲੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, “ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ 5 ਸਾਲ ਦਾ ਸਮਾਂ ਬੀਤ ਜਾਂਦਾ ਸੀ।ਪਰ ਸਾਡੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ।
ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ..ਪੂਰੇ ਹੁੰਦਿਆਂ 5 ਸਾਲ ਲੰਘ ਜਾਂਦੇ ਸਨ
ਪਰ ਸਾਡੀ ਸਰਕਾਰ ਪੰਜਾਬ ਦੇ ਇਤਿਹਾਸ ‘ਚ ਨਵੀਂ ਪਿਰਤ ਪਾ ਚੁੱਕੀ ਹੈ..ਅੱਜ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਾਰੰਟੀ ਪੂਰੀ ਕਰਨ ਜਾ ਰਹੇ ਹਾਂ.
ਅੱਜ ਤੋਂ ਪੂਰੇ ਪੰਜਾਬ ‘ਚ ਹਰ ਪਰਿਵਾਰ ਨੂੰ ਹਰ ਮਹੀਨੇ ਬਿਜਲੀ ਦੇ 300 ਯੂਨਿਟ ਮੁਫ਼ਤ ਮਿਲਣਗੇ.. pic.twitter.com/uDwelHW5Y0
— Bhagwant Mann (@BhagwantMann) July 1, 2022
ਅੱਜ ਅਸੀਂ ਪੰਜਾਬੀਆਂ ਦੀ ਕੀਤੀ ਇੱਕ ਹੋਰ ਗਰੰਟੀ ਨੂੰ ਪੂਰਾ ਕਰਨ ਜਾ ਰਹੇ ਹਾਂ। ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਬਿਜਲੀ ਮੁਫਤ ਮਿਲੇਗੀ।
The post CM ਮਾਨ ਨੇ ਪੰਜਾਬ ਦੇ ਲੋਕਾਂ ਨੂੰ ਕੀਤਾ ਖੁਸ਼, ਅੱਜ ਤੋਂ ਹਰ ਪਰਿਵਾਰ ਨੂੰ ਇੰਨੇ ਯੂਨਿਟ ਬਿਜਲੀ ਮੁਫਤ ਮਿਲੇਗੀ,ਪੜੋ ਟਵੀਟ appeared first on Welcome Punjab News.
source https://welcomepunjab.in/cm-mann-has-to-the-people-of-punjab/