ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਸਿਮਰਨਜੀਤ ਮਾਨ ਦੀਆਂ ਵਧੀਆਂ ਮੁਸ਼ਕਿਲਾਂ ਵਧੀਆਂ,ਜਾਣੋ ਕਿੱਥੇ ਹੋਈ FIR ਦਰਜ

0

ਚੰਡੀਗੜ੍ਹ: ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਹੁਣ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਦਰਅਸਲ ਇਸ ਵਿਵਾਦਤ ਬਿਆਨ ਕਾਰਨ ਦਿੱਲੀ ‘ਚ ਉਨ੍ਹਾਂ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ।ਇਹ ਐਫਆਈਆਰ ਦਿੱਲੀ ਭਾਜਪਾ ਮਹਿਲਾ ਮੋਰਚਾ ਦੀ ਜਨਰਲ ਸਕੱਤਰ ਨੇ ਦਰਜ ਕਰਵਾਈ ਹੈ। ਜਿਸ ਵਿੱਚ ਉਹਨਾਂ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਦੇ ਸਾਡੇ ਮਹਾਨ ਕ੍ਰਾਂਤੀਕਾਰੀ ਭਗਤ ਸਿੰਘ ਜਿਹਨਾਂ ਨੇ ਛੋਟੀ ਉਮਰ ਵਿੱਚ ਸਾਡੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ,ਉਨ੍ਹਾਂ ਦਾ ਬਿਆਨ ਇੱਕ ਦੇਸ਼ ਵਿਰੋਧੀ ਕਾਰਵਾਈ ਹੈ ਅਤੇ ਹਰ ਵਿਅਕਤੀ ਨੂੰ ਪ੍ਰਭਾਵਿਤਕਰਦਾ ਹੈ।

The post ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ‘ਤੇ ਸਿਮਰਨਜੀਤ ਮਾਨ ਦੀਆਂ ਵਧੀਆਂ ਮੁਸ਼ਕਿਲਾਂ ਵਧੀਆਂ,ਜਾਣੋ ਕਿੱਥੇ ਹੋਈ FIR ਦਰਜ appeared first on Welcome Punjab News.



source https://welcomepunjab.in/shahid-bhagat-singh/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top