MP Raghav Chadha ਨੇ ਸੀ.ਐਮ. ਮਾਨ ਨਾਲ ਸ਼ੇਅਰ ਕੀਤੀ ਤਸਵੀਰ,ਕੀਤਾ ਟਵੀਟ ਪੜੋ

0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਅੱਜ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਦੇ ਬੰਧਨ ਵਿੱਚ ਬੱਧਨਗੇ। ਉਨ੍ਹਾਂ ਦੇ ਵਿਆਹ ‘ਚ ਸ਼ਾਮਲ ਹੋਣ ਲਈ ਮਹਿਮਾਨ ਵੀ ਪੁੱਜਣੇ ਸ਼ੁਰੂ ਹੋ ਗਏ ਹਨ। ਇਸ ਦੇ ਨਾਲ ਹੀ ਹੁਣ ਲਾੜੇ ਦੀ ਪਹਿਲੀ ਝਲਕ ਸਾਹਮਣੇ ਆਈ ਹੈ। ਰਾਘਵ ਚੱਢਾ ਨੇ ਸੀਐਮ ਮਾਨ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਰਾਘਵ ਚੱਢਾ ਨੇ ਟਵੀਟ ਕਰਕੇ ਲਿਖਿਆ, ‘ਸਾਡੇ ਵੀਰ ਦਾ ਵਿਆਹ, ਸਾਨੂ ਗੋਡੇ ਗੋਡੇ ਚਾ’।

The post MP Raghav Chadha ਨੇ ਸੀ.ਐਮ. ਮਾਨ ਨਾਲ ਸ਼ੇਅਰ ਕੀਤੀ ਤਸਵੀਰ,ਕੀਤਾ ਟਵੀਟ ਪੜੋ appeared first on Welcome Punjab News.



source https://welcomepunjab.in/mp-raghav-chadha-shared-with-cm-man/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top