ਸ਼੍ਰੀ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ Sangrur ਦੇ ਨਵੇਂ MP Simranjit Mann,ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ

0

ਚੰਡੀਗੜ੍ਹ: ਸੰਗਰੂਰ ਸੀਟ ਤੋਂ ਭਾਜਪਾ, ਆਪ ਅਤੇ ਕਾਂਗਰਸ ਨੂੰ ਕਰਾਰੀ ਹਾਰ ਦੇਣ ਵਾਲੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅੱਜ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਰਕਾਬਗੰਜ ਸਾਹਿਬ ਗੁਰਦੁਆਰਾ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ।ਦੱਸ ਦੇਈਏ ਕਿ ਸਹੁੰ ਚੁੱਕਣ ਸਮੇਂ ਉਹ ਕਿਰਪਾਨ ਵੀ ਨਾਲ ਲੈ ਕੇ ਜਾਣਗੇ।

1999 ਵਿੱਚ ਕਿਰਪਾਨ ਦੀ ਇਜਾਜ਼ਤ ਨਾ ਮਿਲਣ ਕਾਰਨ ਅਹੁਦਾ ਛੱਡ ਦਿੱਤਾ ਗਿਆ ਸੀ।
ਤੁਹਾਨੂੰ ਦੱਸ ਦੇਈਏ ਕਿ 1999 ‘ਚ ਉਨ੍ਹਾਂ ਨੂੰ ਸੰਸਦ ‘ਚ ਆਪਣੇ ਨਾਲ ਕਿਰਪਾਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ ਅਤੇ ਸੰਸਦ ਮੈਂਬਰ ਦੀ ਸਹੁੰ ਨਹੀਂ ਚੁੱਕੀ।

 

The post ਸ਼੍ਰੀ ਰਕਾਬਗੰਜ ਸਾਹਿਬ ਵਿਖੇ ਨਤਮਸਤਕ ਹੋਏ Sangrur ਦੇ ਨਵੇਂ MP Simranjit Mann,ਅੱਜ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ appeared first on Welcome Punjab News.



source https://welcomepunjab.in/sri-rakabganj-sahib-regards/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top