ਜਲੰਧਰ (ਬਿਉਰੋ)– ਪਿੰਡ ਖਾਂਬੜਾ ਦੇ ਗੁਰਦੁਆਰਾ ਸਾਹਿਬ ‘ਚ ਦੇਰ ਸ਼ਾਮ ਇਕ ਔਰਤ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੋਰਾਨ ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨੇ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦਾ ਸੁਖਾਸਣ ਕਰਵਾ ਦਿੱਤਾ ਸੀ ਅਤੇ ਉਸ ਸਮੇਂ ਇੱਕ ਲੜਕੀ ਦੌੜਦੀ ਹੋਈ ਆਈ ਅਤੇ ਆਉਂਦਿਆਂ ਹੀ ਗੁਰੂ ਸਾਹਿਬ ਦੇ ਰੁਮਾਲਾ ਸਾਹਿਬ ਦੀ ਉਸ ਵਲੋ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ।
The post ਜਲੰਧਰ ਦੇ ਇਸ ਗੁਰਦੁਆਰਾ ਸਾਹਿਬ ‘ਚ ਬੇਅਦਬੀ ਕਰਨ ਦਾ ਮਾਮਲਾ ਆਇਆ ਸਾਹਮਣੇ,ਮੱਚਿਆ ਹੜਕੰਪ appeared first on Welcome Punjab News.
source https://welcomepunjab.in/jalandhar-gurdwara-sahib-ch-b/