ਵੱਡੀ ਖਬਰ ! ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਸ ਤੇ ਸਰਕਾਰ ਨੂੰ ਦਿੱਤੀ ਧਮਕੀ,ਦੇਖੋ ਪੋਸਟ

0

ਚੰਡੀਗੜ੍ਹ(ਬਿਉਰੋ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਸੁਰਖੀਆਂ ਵਿੱਚ ਆਏ ਗੈਂਗਸਟਰ ਗੋਲਡੀ ਬਰਾੜ ਨੇ ਹੁਣ ਮਾਨ ਸਰਕਾਰ ਅਤੇ ਪੰਜਾਬ ਪੁਲਸ ਨੂੰ ਧਮਕੀ ਦਿੱਤੀ ਹੈ। ਅਸਲ ‘ਚ ਗੋਲਡੀ ਬਰਾੜ ਦੇ ਨਾਂ ‘ਤੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵਾਇਰਲ ਹੋ ਰਹੀ ਹੈ। ਜਿਸ ਵਿੱਚ ਲਿਖਿਆ ਹੈ ਕਿ ਬਠਿੰਡਾ ਜੇਲ੍ਹ ਵਿੱਚ ਸਾਡੇ ਭਰਾਵਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਜੇਲ ਦੇ ਡਿਪਟੀ ਸੁਪਰਡੈਂਟ ਖਿਲਾਫ ਕਾਰਵਾਈ ਨਾ ਕੀਤੀ ਗਈ ਤਾਂ ਫਿਰ ਤੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਵੇਗਾ। ਗੋਲਡੀ ਬਰਾੜ ਨੇ ਆਪਣੀ ਪੋਸਟ ਵਿੱਚ ਡੀਜੀਪੀ ਗੌਰਵ ਯਾਦਵ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਵੀ ਕਾਰਵਾਈ ਕਰਨ ਲਈ ਕਿਹਾ ਹੈ।

 

The post ਵੱਡੀ ਖਬਰ ! ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਪੁਲਸ ਤੇ ਸਰਕਾਰ ਨੂੰ ਦਿੱਤੀ ਧਮਕੀ,ਦੇਖੋ ਪੋਸਟ appeared first on Welcome Punjab News.



source https://welcomepunjab.in/big-news-gangster-goldie-burr/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top