ਚੰਡੀਗੜ- ਪੰਜਾਬ ਸਰਕਾਰ ਵੱਲੋਂ ਪੁਲਸ ਦੇ ਵਿਜੀਲੈਂਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ ਵਿਜੀਲੈਂਸ ਵਿਭਾਗ ਦੇ 3 ਏਆਈਜੀ, 1 ਏਡੀਸੀਪੀ, 1 ਏਸੀਪੀ ਸਮੇਤ 7 ਡੀਐਸਪੀਜ਼ ਦੇ ਤਬਾਦਲੇ ਕੀਤੇ ਗਏ ਹਨ।


The post ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ‘ਚ ਵੱਡਾ ਫੇਰਬਦਲ, 3 AIG’s, 1 ADCP ਸਮੇਤ 12 ਵਿਜੀਲੈਂਸ ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ appeared first on Welcome Punjab News.
source https://welcomepunjab.in/punjab-police-de-vigilance-v/