ਚੰਡੀਗੜ੍ਹ: ਹਾਈਕੋਰਟ ਨੇ ਆਟਾ-ਦਾਲ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਆਟਾ-ਦਾਲ ਸਕੀਮ ਦੀ ਵੰਡ ਯੋਜਨਾ ਡਿਪੂ ਹੋਲਡਰਾਂ ਅਤੇ ਏਜੰਸੀਆਂ ਨੂੰ ਦੇਣ ਦੇ ਮਾਮਲੇ ਵਿੱਚ ਸਿੰਗਲ ਜੱਜ ਵੱਲੋਂ ਲਗਾਈ ਪਾਬੰਦੀ ਨੂੰ ਹਟਾ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਸਿੰਗਲ ਬੈਂਚ ਦੁਆਰਾ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਇਸ ਮਾਮਲੇ ਨੂੰ ਡਬਲ ਬੈਂਚ ਕੋਲ ਰੈਫਰ ਕਰਨ ਦੀ ਗੱਲ ਕੀਤੀ ਹੈ।
The post ਪੰਜਾਬ:ਆਟਾ-ਦਾਲ ਸਕੀਮ ਨੂੰ ਲੈ ਕੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ appeared first on Welcome Punjab News.
source https://welcomepunjab.in/punjab-ata-dal-scheme-to-take/