ਜਲੰਧਰ (ਵਿੱਕੀ ਸੂਰੀ)-ਜਲੰਧਰ ਕਮਿਸ਼ਨਰੇਟ ਪੁਲਿਸ ‘ਚ ਤਾਇਨਾਤ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਅਤੇ ਡੀਸੀਪੀ ਨਰੇਸ਼ ਡੋਗਰਾ ਵਿਚਾਲੇ ਹੋਏ ਝਗੜੇ ਤੋਂ ਬਾਅਦ ਦੇਰ ਰਾਤ ਦੋਵਾਂ ‘ਚ ਸਮਝੌਤਾ ਹੋ ਗਿਆ। ਇਸ ਦੇ ਨਾਲ ਹੀ ਨਰੇਸ਼ ਡੋਗਰਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਹੁਣ ਪੁਲਿਸ ਪ੍ਰਸ਼ਾਸਨ ਨੇ ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ ਕਰ ਦਿੱਤਾ ਹੈ। ਦੇਰ ਰਾਤ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਡੀਸੀਪੀ ਡੋਗਰਾ ਨੂੰ ਪੀਏਪੀ ਹੈੱਡਕੁਆਰਟਰ ਜਲੰਧਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
The post ‘ਆਪ’ ਦੇ ਵਿਧਾਇਕ ਤੇ ਡੀ.ਸੀ.ਪੀ. ਵਿਚਾਲੇ ਸਮਝੌਤੇ ਤੋਂ ਬਾਅਦ,ਡੀਸੀਪੀ ਨਰੇਸ਼ ਡੋਗਰਾ ਦਾ ਤਬਾਦਲਾ appeared first on Welcome Punjab News.
source https://welcomepunjab.in/aap-de-legislator-on-d-c-p-v/