ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਵਿਵਸਥਾ ਨੂੰ ਲੈ ਕੇ ਨਿੱਤ ਦਿਨ ਕਈ ਅਹਿਮ ਫੈਸਲੇ ਲੈ ਰਹੀ ਹੈ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਸਰਕਾਰੀ ਸਕੂਲਾਂ ਵਿੱਚ ਕੈਂਪਸ ਪ੍ਰਬੰਧਕ ਅਤੇ ਗਾਰਡ ਤਾਇਨਾਤ ਕੀਤੇ ਜਾਣਗੇ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਖੁਦ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।ਉਨ੍ਹਾਂ ਦੇ ਇਸ ਟਵੀਟ ਤੋਂ ਬਾਅਦ ਦਿੱਲੀ ਦੇ ਸਿੱਖਿਆ ਮੰਤਰੀ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ, ਉਨ੍ਹਾਂ ਲਿਖਿਆ ਕਿ ਪੰਜਾਬ ਦੀ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
पंजाब के सरकारी स्कूलों को शानदार बनाने का काम शुरू हो चुका है. पंजाब ने जो सपना देखकर @BhagwantMann जी की सरकार चुनी थी वह 6 महीने में ही सच होते दिखने लगा है.@ArvindKejriwal जी के दिखाए इसी रास्ते पर चलकर बनेगा India No. 1
पंजाब के शिक्षामंत्री @harjotbains को बहुत बधाई https://t.co/0fpZ67cEUM
— Manish Sisodia (@msisodia) September 27, 2022
ਪੰਜਾਬ ਨੇ ਜਿਹੜਾ ਸੁਪਨਾ ਦੇਖਕੇ ਭਗਵੰਤ ਮਾਨ ਦੀ ਸਰਕਾਰ ਨੂੰ ਚੁਣਿਆ ਸੀ, ਉਹ 6 ਮਹੀਨਿਆਂ ਵਿੱਚ ਹੀ ਸਾਕਾਰ ਹੁੰਦਾ ਨਜ਼ਰ ਆ ਰਿਹਾ ਹੈ। ਅਰਵਿੰਦ ਕੇਜਰੀਵਾਲ ਦੇ ਦਰਸਾਏ ਮਾਰਗ ‘ਤੇ ਚੱਲ ਕੇ ਭਾਰਤ ਨੰਬਰ ਵਨ ਬਣੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਬਹੁਤ ਬਹੁਤ ਮੁਬਾਰਕਾਂ।
The post ਪੰਜਾਬ ਦੀ ਸਿੱਖਿਆ ਵਿਵਸਥਾ ਬਾਰੇ ਮਨੀਸ਼ ਸਿਸੋਦੀਆ ਦਾ ਟਵੀਟ,ਪੜੋ appeared first on Welcome Punjab News.
source https://welcomepunjab.in/punjab-of-education-system-ba/