ਵੱਡੀ ਖਬਰ ! ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ,ਜ਼ਮਾਨਤ ਅਰਜ਼ੀ..

0

ਚੰਡੀਗੜ੍ਹ(ਬਿਉਰੋ): ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਹਨ। ਵਿਜੀਲੈਂਸ ਨੇ ਉਨ੍ਹਾਂ ਨੂੰ 22 ਅਗਸਤ ਨੂੰ ਗ੍ਰਿਫਤਾਰ ਕੀਤਾ ਸੀ। ਆਸ਼ੂ ਨੂੰ 3 ਵਾਰ 8 ਦਿਨ ਦਾ ਰਿਮਾਂਡ ਲੈਣ ਤੋਂ ਬਾਅਦ 31 ਅਗਸਤ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।

The post ਵੱਡੀ ਖਬਰ ! ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਵੱਡਾ ਝਟਕਾ,ਜ਼ਮਾਨਤ ਅਰਜ਼ੀ.. appeared first on Welcome Punjab News.



source https://welcomepunjab.in/big-news-ex-minister-india/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top