ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪ੍ਰਧਾਨ ਤੇ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਦੇ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣਾ ਕਰ ਜਾਣ ਸਬੰਧੀ ਸੂਚਨਾ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਹਿੱਤ 59 ਸਾਲ ਵਲੋਂ ਆਪਣੀ ਜ਼ਿੰਦਗੀ ਵਿੱਚ ਅਹਿਮ ਪ੍ਰਾਪਤੀਆਂ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਜਨਰਲ ਸਕੱਤਰ ਵਜੋਂ ਬਾਖ਼ੂਬੀ ਈਮਾਨਦਾਰੀ ਨਾਲ ਸੇਵਾਵਾਂ ਨਿਭਾਈਆਂ ਗਈਆਂ ਹਨ। ਪ੍ਰਧਾਨ ਅਵਤਾਰ ਸਿੰਘ ਅੱਜ ਸਵੇਰੇ ਅਟੈਕ ਆਉਣ ਨਾਲ ਅਕਾਲ ਚਲਾਣਾ ਕਰ ਗਏ,ਉਨ੍ਹਾਂ ਦੇ ਵਿਛੋੜੇ ਨਾਲ ਪਾਰਟੀ ਅਤੇ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਇਸ ਮੋਕੇ ਸਿੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
The post ਬੁਰੀ ਖਬਰ,ਨਹੀਂ ਰਹੇ ਪ੍ਰਧਾਨ ਅਵਤਾਰ ਸਿੰਘ appeared first on Welcome Punjab News.
source https://welcomepunjab.in/bad-news/