ਚੰਡੀਗੜ੍ਹ(ਬਿਉਰੋ): ਪੰਜਾਬ ਸਰਕਾਰ ਨੇ ਹੁਣ ਫਰਜ਼ੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਖਿਲਾਫ ਸਖਤ ਕਦਮ ਚੁੱਕਿਆ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
The post ਫਰਜ਼ੀ ਰਾਸ਼ਨ ਕਾਰਡ ਬਣਾਉਣ ਵਾਲੇ ਸਾਵਧਾਨ ! ਸਖ਼ਤ ਕਾਰਵਾਈ ਕਰਨ ਦੇ ਹੁਕਮ appeared first on Welcome Punjab News.
source https://welcomepunjab.in/fake-ration-card-making-wa/