ਚੰਡੀਗੜ੍ਹ: ਪੰਜਾਬ ਸਰਕਾਰ ਨੇ ਦੋ ਸੀਨੀਅਰ ਆਈਏਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿੱਤਾ ਹੈ। ਇਨ੍ਹਾਂ ਵਿੱਚ ਰਾਹੁਲ ਭੰਡਾਰੀ ਅਤੇ ਵਿਮਲ ਕੁਮਾਰ ਸੇਤੀਆ ਆਪਣੇ ਮੌਜੂਦਾ ਕਾਰਜਭਾਰ ਦੇ ਨਾਲ-ਨਾਲ ਹੋਰ ਸੌਂਪੇ ਗਏ ਵਿਭਾਗਾਂ ਦਾ ਚਾਰਜ ਸੰਭਾਲਣਗੇ।

The post Breaking:ਪੰਜਾਬ ਸਰਕਾਰ ਨੇ ਦੋ IAS ਅਧਿਕਾਰੀਆਂ ਨੂੰ ਦਿੱਤਾ Additional ਚਾਰਜ,ਦੇਖੋ ਸੂਚੀ appeared first on Welcome Punjab News.
source https://welcomepunjab.in/breaking-punjab-government-ne-two-ias-rights/