Breaking News, ‘ਆਪ’ MLA ਦੇ ਪਿਤਾ ਦਾ ਹੋਇਆ ਦਿਹਾਂਤ

0

ਲੁਧਿਆਣਾ: ਭਦੌੜ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ‘ਆਪ’ ਵਿਧਾਇਕ ਦੇ ਪਿਤਾ ਦਾ ਲੁਧਿਆਣਾ ਦੇ ਡੀਐਮਸੀ ‘ਚ ਇਲਾਜ ਚੱਲ ਰਿਹਾ ਸੀ। ਜਿੱਥੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਇਸ ਦੋਰਾਨ ਉਨ੍ਹਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ। ਦੱਸ ਦੇਈਏ ਕਿ ਉਗੋਕੇ ਦੇ ਪਿਤਾ ਨੇ ਗਲਤੀ ਨਾਲ ਗਲਤ ਦਵਾਈ ਖਾ ਲਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਨ ‘ਤੇ ਉਨ੍ਹਾਂ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਦਾਖਲ ਕਰਵਾਇਆ ਗਿਆ ਸੀ। ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾ ਕੇ ਸੁਰਖੀਆਂ ‘ਚ ਆ ਗਏ ਹਨ।

 

The post Breaking News, ‘ਆਪ’ MLA ਦੇ ਪਿਤਾ ਦਾ ਹੋਇਆ ਦਿਹਾਂਤ appeared first on Welcome Punjab News.



source https://welcomepunjab.in/bad-news-aap-mla-de-pita-da-da-ho/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top