Breaking News,ਮ੍ਰਿਤਕ ਦੇਹ ਦੇ ਸਸਕਾਰ ਦੌਰਾਨ ਹੋਇਆ ਜਬਰਦਸਤ ਧਮਾਕਾ,ਕਈ ਜ਼ਖਮੀ

0

ਅਜੀਤਵਾਲ (ਬਿਉਰੋ): ਮੋਗਾ ਜ਼ਿਲ੍ਹੇ ਦੇ ਪਿੰਡ ਢੁੱਡੀਕੇ ਵਿੱਚ ਮ੍ਰਿਤਕ ਦੇਹ ਦੇ ਸਸਕਾਰ ਦੌਰਾਨ ਭੱਠੀ ਵਿੱਚ ਗੈਸ ਲੀਕ ਹੋਣ ਕਾਰਨ ਅਚਾਨਕ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ‘ਚ ਕਰੀਬ 15 ਤੋਂ 20 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਤੁਰੰਤ ਮੋਗਾ ਦੇ ਸਰਕਾਰੀ ਹਸਪਤਾਲ ਵਿਖੇ ਭੇਜਿਆ ਗਿਆ।

 

The post Breaking News,ਮ੍ਰਿਤਕ ਦੇਹ ਦੇ ਸਸਕਾਰ ਦੌਰਾਨ ਹੋਇਆ ਜਬਰਦਸਤ ਧਮਾਕਾ,ਕਈ ਜ਼ਖਮੀ appeared first on Welcome Punjab News.



source https://welcomepunjab.in/breaking-news-funeral-tour/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top