ਸ਼ਹੀਦ-ਏ-ਆਜ਼ਮ ਦੇ ਜਨਮ ਦਿਨ ‘ਤੇ CM ਮਾਨ ਦਾ ਵੱਡਾ ਐਲਾਨ, 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ,ਦੇਖੋ ਟਵੀਟ

0

ਚੰਡੀਗੜ੍ਹ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, ”ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦੇ ਮੌਕੇ ‘ਤੇ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਯੁਵਾ ਸੇਵਾ ਵਿਭਾਗ ਨੇ ਸ਼ਹੀਦ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਲਈ ਨੌਜਵਾਨਾਂ ਤੋਂ ਅਰਜ਼ੀਆਂ ਮੰਗੀਆਂ ਹਨ, ਜੋ ਕਿ ਕਈ ਸਾਲਾਂ ਤੋਂ ਰੁਕਿਆ ਹੋਇਆ ਹੈ।

. ਅਸੀਂ 46 ਨੌਜਵਾਨਾਂ ਨੂੰ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ। ਤੁਸੀਂ 30 ਨਵੰਬਰ ਤੱਕ ਅਪਲਾਈ ਕਰ ਸਕਦੇ ਹੋ।

The post ਸ਼ਹੀਦ-ਏ-ਆਜ਼ਮ ਦੇ ਜਨਮ ਦਿਨ ‘ਤੇ CM ਮਾਨ ਦਾ ਵੱਡਾ ਐਲਾਨ, 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦੇਵਾਂਗੇ,ਦੇਖੋ ਟਵੀਟ appeared first on Welcome Punjab News.



source https://welcomepunjab.in/shaheed-e-azam-de-janam-din-cm-m/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top