CM ਭਗਵੰਤ ਮਾਨ ਨੇ ‘Teacher Day’ ਮੋਕੇ ਸ਼ੇਅਰ ਕੀਤੀ ਇਹ ਪੋਸਟ,ਦੇਖੋ ਟਵੀਟ

0

ਜਲੰਧਰ(ਵਿੱਕੀ ਸੂਰੀ)- ਪੰਜਾਬ ਦੇ ਸੀ.ਐਮ ਭਗਵੰਤ ਮਾਨ ਵਲੋਂ ਅੱਜ ਅਧਿਆਪਕ ਦਿਵਸ ਮੌਕੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਸ਼ੇਅਰ ਕੀਤੀ ਗਈ ਇਸ ਪੋਸਟ ਵਿੱਚ ਉਨ੍ਹਾਂ ਨੇ ਕਿਹਾ- ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ…ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ…ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…।

ਜਾਣਕਾਰੀ ਲਈ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ ਤਿੰਨ ਵਰਗਾਂ ਵਿੱਚ 74 ਅਧਿਆਪਕਾਂ ਨੂੰ ਸੂਬਾ ਪੱਧਰੀ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ।

 

 

The post CM ਭਗਵੰਤ ਮਾਨ ਨੇ ‘Teacher Day’ ਮੋਕੇ ਸ਼ੇਅਰ ਕੀਤੀ ਇਹ ਪੋਸਟ,ਦੇਖੋ ਟਵੀਟ appeared first on Welcome Punjab News.



source https://welcomepunjab.in/cm-bhagwant-maan-ne-teacher-day-moke-share-k/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top