ਪੁਰਾਣੀ ਪੈਨਸ਼ਨ ਸਕੀਮ ‘ਤੇ CM ਮਾਨ ਦਾ ਟਵੀਟ, ਕਿਹਾ ਇਹ …

0

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਨੂੰ ਜਲਦ ਹੀ ਇੱਕ ਹੋਰ ਖੁਸ਼ਖਬਰੀ ਦੇ ਸਕਦੀ ਹੈ। ਮਾਨ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਵਾਪਸ ਲਿਆਉਣ ਲਈ ਵਿਚਾਰ ਕਰ ਰਹੀ ਹੈ। ਇਸ ਦੀ ਜਾਣਕਾਰੀ ਖੁਦ ਸੀਐਮ ਮਾਨ ਨੇ ਟਵੀਟ ਕਰਕੇ ਦਿੱਤੀ ਹੈ।

ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, ‘ਮੇਰੀ ਸਰਕਾਰ ਪੁਰਾਣੀ ਪੈਨਸ਼ਨ ਪ੍ਰਣਾਲੀ (OPS) ਨੂੰ ਵਾਪਸ ਲਿਆਉਣ ‘ਤੇ ਵਿਚਾਰ ਕਰ ਰਹੀ ਹੈ। ਮੈਂ ਆਪਣੇ ਮੁੱਖ ਸਕੱਤਰ ਨੂੰ ਇਸ ਨੂੰ ਲਾਗੂ ਕਰਨ ਦੀ ਸੰਭਾਵਨਾ ਅਤੇ ਰੂਪ-ਰੇਖਾ ਦਾ ਅਧਿਐਨ ਕਰਨ ਲਈ ਕਿਹਾ ਹੈ। ਅਸੀਂ ਆਪਣੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹਾਂ।

The post ਪੁਰਾਣੀ ਪੈਨਸ਼ਨ ਸਕੀਮ ‘ਤੇ CM ਮਾਨ ਦਾ ਟਵੀਟ, ਕਿਹਾ ਇਹ … appeared first on Welcome Punjab News.



source https://welcomepunjab.in/old-pension-scheme-on-cm-hon/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top