CM ਮਾਨ ਨੇ ਮਹਾਰਾਜਾ ਅਗਰਸੇਨ ਜੈਅੰਤੀ ਦੀ ਦਿੱਤੀ ਵਧਾਈ, ਕਿਹਾ-

0

ਚੰਡੀਗੜ੍ਹ(ਬਿਉਰੋ): ਅੱਜ ਦੇਸ਼ ਭਰ ਵਿੱਚ ਮਹਾਰਾਜਾ ਅਗਰਸੇਨ ਜੈਅੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ਸਮਾਜ ਦੇ ਸੰਸਥਾਪਕ ਮਹਾਰਾਜਾ ਅਗਰਸੇਨ ਦਾ ਜਨਮ ਦਿਹਾੜਾ ਅਸ਼ਵਨੀ ਸ਼ੁਕਲ ਪ੍ਰਤਿਪਦਾ ਤਿਥੀ ਨੂੰ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਇਸ ਮੌਕੇ ‘ਤੇ ਸੀਐਮ ਮਾਨ ਨੇ ਸੂਬੇ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ਮਹਾਰਾਜਾ ਅਗਰਸੇਨ ਜੀ, ਜੋ ਦਇਆ, ਮਨੁੱਖਤਾ, ਅਤੇ ਸਮਾਨਤਾ ਦਾ ਉਪਦੇਸ਼ ਦਿੰਦੇ ਹਨ… ਆਓ ਉਨ੍ਹਾਂ ਦੁਆਰਾ ਦਰਸਾਏ ਸੱਚ ਦੇ ਮਾਰਗ ‘ਤੇ ਚੱਲੀਏ ਅਤੇ ਸਮਾਜ ਵਿੱਚ ਸਮਾਨਤਾ ਅਤੇ ਸ਼ਾਂਤੀ ਸਥਾਪਤ ਕਰਨ ਦੀ ਕੋਸ਼ਿਸ਼ ਕਰੀਏ।

The post CM ਮਾਨ ਨੇ ਮਹਾਰਾਜਾ ਅਗਰਸੇਨ ਜੈਅੰਤੀ ਦੀ ਦਿੱਤੀ ਵਧਾਈ, ਕਿਹਾ- appeared first on Welcome Punjab News.



source https://welcomepunjab.in/cm-man-ne-maharaja-agarsen-jay/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top