ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ CM ਮਾਨ ਨੇ ਦਿੱਤੀ ਸ਼ਰਧਾਂਜਲੀ,ਕਿਹਾ-

0

ਜਲੰਧਰ- ਪੰਜਾਬ ਸਣੇ ਦੇਸ਼ ਭਰ ਵਿੱਚ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਪੰਜਾਬ ਸਰਕਾਰ ਵੱਲੋਂ ਕਈ ਥਾਵਾਂ ‘ਤੇ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ ਹੈ।ਦੱਸ ਦੇਈਏ ਕਿ ਸ਼ਹੀਦ ਭਗਤ ਸਿੰਘ ਦਾ ਜਨਮ ਇੱਕ ਕ੍ਰਾਂਤੀਕਾਰੀ ਪਰਿਵਾਰ ਵਿੱਚ ਸ. ਕਿਸ਼ਨ ਸਿੰਘ ਅਤੇ ਮਾਤਾ ਵਿਦਿਆਵਤੀ ਦੀ ਕੁੱਖੋਂ 28 ਸਤੰਬਰ 1907 ਨੂੰ ਪਿੰਡ ਬੰਗਾ, ਜ਼ਿਲ੍ਹਾ ਲਾਇਲਪੁਰ (ਪਾਕਿਸਤਾਨ) ਵਿੱਚ ਹੋਇਆ ਸੀ । ਭਗਤ ਸਿੰਘ ਦਾ ਜੱਦੀ ਪਿੰਡ ਖਟਕੜ ਕਲਾਂ (ਪੰਜਾਬ) ਵਿੱਚ ਸਥਿਤ ਹੈ, ਜਿਸ ਦਾ ਨਾਂ ਬਦਲ ਕੇ ‘ਸ਼ਹੀਦ ਭਗਤ ਸਿੰਘ ਨਗਰ’ ਰੱਖ ਦਿੱਤਾ ਗਿਆ ਹੈ।

The post ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਨ ਮੌਕੇ CM ਮਾਨ ਨੇ ਦਿੱਤੀ ਸ਼ਰਧਾਂਜਲੀ,ਕਿਹਾ- appeared first on Welcome Punjab News.



source https://welcomepunjab.in/shaheed-e-azam-sardar-bhagat-sin/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top