ਅਰੁਣਾਚਲ ਪ੍ਰਦੇਸ਼ : ਆਰਮੀ, ਅਸਾਮ ਅਤੇ ਅਰੁਣਾਚਲ ਪੁਲਸ ਦੀ ਮਦਦ ਨਾਲ ਚੰਡੀਗੜ੍ਹ ਯੂਨੀਵਰਸਿਟੀ ਕੇਸ ਵਿੱਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜੀ ਜਵਾਨ ਸੰਜੀਵ ਸਿੰਘ ਨੂੰ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁਹਾਲੀ ਅਦਾਲਤ ਵਿੱਚ ਪੇਸ਼ ਕਰਨ ਲਈ ਐਲਡੀ ਸੀਜੇਐਮ ਬੋਮਡੀਲਾ ਤੋਂ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ।

The post ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ‘ਚ ਪੁਲਸ ਨੂੰ ਮਿਲੀ ਸਫਲਤਾ, DGP Punjab police ਨੇਂ ਕੀਤਾ ਟਵੀਟ appeared first on Welcome Punjab News.
source https://welcomepunjab.in/punjab-dgb-tweet/