ਵੱਡੀ ਖਬਰ ! ਪੰਜਾਬੀਆਂ ਦੇ ਬਿਜਲੀ ਬਿੱਲ ਜ਼ੀਰੋ ਆਉਣ ਹੋਏ ਸ਼ੁਰੂ : MP ਰਾਘਵ ਚੱਢਾ ਨੇ ਕਿਹਾ-

0

ਜਲੰਧਰ: ਸੰਸਦ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ – ਪੰਜਾਬੀਆਂ ਨੂੰ ਇਸ ਮਹੀਨੇ ਤੋਂ ਜ਼ੀਰੋ ਬਿਜਲੀ ਦੇ ਬਿੱਲ ਮਿਲਣੇ ਸ਼ੁਰੂ ਹੋ ਗਏ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵਾਨ ਮਾਨ ਜੀ ਨੇ ਚੋਣਾਂ ਤੋਂ ਪਹਿਲਾਂ ਕੀਤਾ ਵਾਅਦਾ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਪੂਰਾ ਕਰ ਦਿੱਤਾ। ਜੋ ਕਿਹਾ ਉਹੀ ਕੀਤਾ ।

The post ਵੱਡੀ ਖਬਰ ! ਪੰਜਾਬੀਆਂ ਦੇ ਬਿਜਲੀ ਬਿੱਲ ਜ਼ੀਰੋ ਆਉਣ ਹੋਏ ਸ਼ੁਰੂ : MP ਰਾਘਵ ਚੱਢਾ ਨੇ ਕਿਹਾ- appeared first on Welcome Punjab News.



source https://welcomepunjab.in/big-news-punjabi-de-bijal/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top