ਚੰਡੀਗੜ੍ਹ(ਬਿਉਰੋ): ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀ ਕੇਂਦਰ ਵਿੱਚ ਕਾਫੀ ਹੰਗਾਮਾ ਹੋਇਆ। ਇਸ ਦੌਰਾਨ ਮੌਕੇ ‘ਤੇ ਪੁੱਜੀ ਪੁਲਸ ਅਤੇ ਵਿਦਿਆਰਥੀਆਂ ਵਿਚਾਲੇ ਧੱਕਾ-ਮੁੱਕੀ ਹੋ ਗਈ। ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਸ ਨੇ ਵਿਦਿਆਰਥੀ ਨੂੰ ਵਾਲਾਂ ਤੋਂ ਫੜ ਕੇ ਹਿਰਾਸਤ ‘ਚ ਲੈ ਲਿਆ। ਦੱਸ ਦੇਈਏ ਕਿ NSUI ਅਤੇ ABVP ਵੱਲੋਂ DSW ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।
The post PU ਦੇ ਸਟੂਡੈਂਟ ਸੈਂਟਰ ‘ਚ ਹੰਗਾਮਾ,ਧਰਨਾ ਪ੍ਰਦਰਸ਼ਨ ਕਰ ਰਹੇ ਵਿਦਿਆਰਥੀ ਨੂੰ ਪੁਲਸ ਨੇਂ ਵਾਲਾਂ ਤੋਂ ਫੜ ਕੇ ਲਿਆ ਹਿਰਾਸਤ ’ਚ appeared first on Welcome Punjab News.
source https://welcomepunjab.in/pu-the-student-center-in-commotion/