ਓਏ ਛੋਟੂ ! Punjab Police ਬੁਲੇਟ-ਮੋਟਰਸਾਈਕਲਾਂ ਤੇ ਪਟਾਕੇ ਮਾਰਨ ਵਾਲਿਆਂ ਦੇ ਚਲਾਨ ਵੀ ਕੱਟਦੀ ਆ ਓਏ

0

ਡੇਰਾਬੱਸੀ (ਬਿਉਰੋ): ਟਰੈਫਿਕ ਪੁਲਸ ਡੇਰਾਬੱਸੀ ਨੇ ਪਟਾਕੇ ਚਲਾਉਣ ਵਾਲੇ ਤਿੰਨ ਬੁਲੇਟ ਮੋਟਰਸਾਈਕਲਾਂ ਦੇ ਚਲਾਨ ਕੱਟੇ ਅਤੇ ਦੋ ਮੋਟਰਸਾਈਕਲ ਜ਼ਬਤ ਕੀਤੇ ਹਨ।ਜਾਣਕਾਰੀ ਦਿੰਦਿਆਂ ਟਰੈਫਿਕ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਐਸ.ਪੀ. ਜਗਜੀਤ ਸਿੰਘ ਜਲਾਜੀ ਵੱਲੋਂ ਸ਼ਰਾਰਤੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਅੱਜ ਡੀਐਸਪੀ ਮਹੇਸ਼ ਸੈਣੀ ਦੇ ਹੁਕਮਾਂ ਅਨੁਸਾਰ ਡੇਰਾਬੱਸੀ ਵਿੱਚ ਨਾਕਾਬੰਦੀ ਕਰਕੇ ਪਟਾਕੇ ਮਾਰਨ ਵਾਲੇ ਬੁਲਟ ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ।ਇਸ ਦੌਰਾਨ ਪੁਲੀਸ ਨੇ ਇੱਕ ਉਲਟਾ ਸਾਈਲੈਂਸਰ ਅਤੇ ਦੂਜਾ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਇਕਲ ਵੀ ਜ਼ਬਤ ਕਰ ਲਿਆ। ਇਸ ਮੌਕੇ ਏ.ਐਸ.ਆਈ ਸੁਰਿੰਦਰ ਸਿੰਘ, ਏ.ਐਸ.ਆਈ ਸ਼ਾਮ ਲਾਲ, ਹੈੱਡ ਕਾਂਸਟੇਬਲ ਸੁਰਿੰਦਰ ਸਿੰਘ, ਹੈੱਡ ਕਾਂਸਟੇਬਲ ਰਜਿੰਦਰ ਸਿੰਘ ਵੀ ਹਾਜ਼ਰ ਸਨ।

The post ਓਏ ਛੋਟੂ ! Punjab Police ਬੁਲੇਟ-ਮੋਟਰਸਾਈਕਲਾਂ ਤੇ ਪਟਾਕੇ ਮਾਰਨ ਵਾਲਿਆਂ ਦੇ ਚਲਾਨ ਵੀ ਕੱਟਦੀ ਆ ਓਏ appeared first on Welcome Punjab News.



source https://welcomepunjab.in/oh-small-punjab-police-bullet-motorcycle/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top