ਭਿਆਨਕ ਸੜਕ ਹਾਦਸਾ,ਬੱਸ ਅਤੇ ਟਰੱਕ ਦੀ ਟੱਕਰ ‘ਚ ਇਕ ਦੀ ਮੌਤ, 5 ਜ਼ਖਮੀ

0

ਪਠਾਨਕੋਟ(ਨੀਤੀਨ ਅਰੋੜਾ )- ਜ਼ਿਲ੍ਹਾ ਪਠਾਨਕੋਟ ਦੇ ਸੁਜਾਨਪੁਰ ਇਲਾਕੇ ਵਿੱਚ ਨੈਸ਼ਨਲ ਰੋਡ ‘ਤੇ ਸਵੇਰੇ ਬੱਸ ਅਤੇ ਟਰੱਕ ਵਿਚਾਲੇ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਸਬੰਧੀ ਜਾਣਕਾਰੀ ਅਨੁਸਾਰ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਬੱਸ ‘ਚ ਸਵਾਰ 5 ਲੋਕ ਜ਼ਖਮੀ ਹੋ ਗਏ।

ਜ਼ਖਮੀਆਂ ਨੂੰ ਇਲਾਜ ਲਈ ਨਿੱਜੀ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ।ਹਾਦਸੇ ਸਬੰਧੀ ਜਦੋਂ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਸੁਜਾਨਪੁਰ ਵਿਖੇ ਵਾਪਰੇ ਇਸ ਹਾਦਸੇ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਮੌਤ ਹੋ ਗਈ ਹੈ। ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਭਿਆਨਕ ਸੜਕ ਹਾਦਸਾ,ਬੱਸ ਅਤੇ ਟਰੱਕ ਦੀ ਟੱਕਰ ‘ਚ ਇਕ ਦੀ ਮੌਤ, 5 ਜ਼ਖਮੀ appeared first on Welcome Punjab News.



source https://welcomepunjab.in/terrible-road-accident-bus-and-tur/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top