ਹੁਸ਼ਿਆਰਪੁਰ(ਬਿਉਰੋ): ਅਦਾਲਤ ’ਚ ਅੱਜ ਪੇਸ਼ੀ ਦੌਰਾਨ ਮੁਲਜ਼ਮ ਦੇ ਭੱਜਣ ਦੀ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਦੋਰਾਨ ਅਦਾਲਤ ’ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਾਣਕਾਰੀ ਅਨੁਸਾਰ ਮੁਲਜ਼ਮ ਨੂੰ ਕਤਲ ਕੇਸ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਪਰ ਮੁਲਜ਼ਮ ਪੁਲਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਪੁਲਸ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ। ਪੁਲਸ ਵਲੋਂ ਜਾਂਚ ਕੀਤੀ ਜਾ ਰਹੀ ਹੈ
The post ਵੱਡੀ ਖਬਰ ! ਅਦਾਲਤ ’ਚ ਪੁਲਸ ਨੂੰ ਚਕਮਾ ਦੇ ਕੇ ਭੱਜਿਆ ਮੁਲਜਮ,ਕੀਤਾ ਕਾਬੂ appeared first on Welcome Punjab News.
source https://welcomepunjab.in/big-news-in-the-court-to-the-police/