ਪਰਿਵਾਰ ਦੇ ਇਕਲੌਤੇ ਪੁੱਤਰ ਦੀ ਮੌਤ,ਪਿਤਾ ਕੋਲ ਜਾਣਾ ਸੀ ਵਿਦੇਸ਼

0

ਨਾਭਾ(ਪ੍ਰਦੀਪ ਸਿੰਘ ): ਇਸ ਸਮੇਂ ਨਾਭਾ ਤੋਂ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ 18 ਸਾਲਾ ਗੁਰਬਖਸ਼ੀਸ਼ ਸਿੰਘ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਦੱਸਿਆ ਜਾ ਰਿਹਾ ਹੈ ਕਿ ਗੁਰਬਖਸ਼ੀਸ਼ ਨੇ ਅਗਲੇ ਮਹੀਨੇ ਆਪਣੇ ਪਿਤਾ ਕੋਲ ਇਟਲੀ ਜਾਣਾ ਸੀ।

The post ਪਰਿਵਾਰ ਦੇ ਇਕਲੌਤੇ ਪੁੱਤਰ ਦੀ ਮੌਤ,ਪਿਤਾ ਕੋਲ ਜਾਣਾ ਸੀ ਵਿਦੇਸ਼ appeared first on Welcome Punjab News.



source https://welcomepunjab.in/the-only-son-of-the-family/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top