ਵੱਡੀ ਖਬਰ,ਕੋਟ ਕੰਪਲੈਕਸ ਦੇ ਬਾਹਰ ਔਰਤ ‘ਤੇ ਤੇਜਧਾਰ ਹਥਿਆਰ ਨਾਲ ਹਮਲਾ,ਫੈਲੀ ਦਹਿਸ਼ਤ

0

ਅੰਮ੍ਰਿਤਸਰ(ਸੁਖਦੇਵ ਮੋਨੂੰ) : ਅੰਮ੍ਰਿਤਸਰ ‘ਚ ਕੋਟ ਕੰਪਲੈਕਸ ਦੇ ਬਾਹਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਦੋਂ ਇਕ ਵਿਅਕਤੀ ਵੱਲੋਂ ਮਹਿਲਾ ਤੇ ਤਲਵਾਰ ਨਾਲ ਜਾਨਲੇਵਾ ਹਮਲਾ ਕਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਮੁਤਾਬਕ ਔਰਤ ‘ਤੇ ਹਮਲਾ ਕਰਨ ਵਾਲਾ ਵਿਅਕਤੀ ਰਿਸ਼ਤੇਦਾਰੀ ‘ਚ ਉਸਦਾ ਸਹੁਰਾ ਹੈ। ਘਟਨਾ ਦੀ ਜਾਣਕਾਰੀ ਮਿਲਦੇ ਪੁਲਸ ਮੋਕੇ ਤੇ ਪਹੁੰਚੀ ਅਤੇ ਜ਼ਖਮੀ ਔਰਤ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਇੱਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਅਦਾਲਤ ਤੋਂ ਕੁਝ ਦੂਰੀ ‘ਤੇ ਵਾਪਰੀ ਇਸ ਘਟਨਾ ਕਾਰਨ ਇੰਝ ਜਾਪਦਾ ਹੈ ਜਿਵੇਂ ਉਥੇ ਸੁਰੱਖਿਆ ਦੇ ਕੋਈ ਪ੍ਰਬੰਧ ਨਹੀਂ ਹਨ। ਪੁਲਸ ਵਲੋਂ ਵਿਅਕਤੀ ਨੂੰ ਤਲਵਾਰ ਸਮੇਤ ਕਾਬੂ ਕਰਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

The post ਵੱਡੀ ਖਬਰ,ਕੋਟ ਕੰਪਲੈਕਸ ਦੇ ਬਾਹਰ ਔਰਤ ‘ਤੇ ਤੇਜਧਾਰ ਹਥਿਆਰ ਨਾਲ ਹਮਲਾ,ਫੈਲੀ ਦਹਿਸ਼ਤ appeared first on Welcome Punjab News.



source https://welcomepunjab.in/badi-khabarkot-complex-de-ba/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top