ਵੱਡੀ ਖਬਰ,ਭਿਆਨਕ ਸੜਕ ਹਾਦਸਾ, ਕੈਂਟਰ ਚਾਲਕ ਦੀ ਦਰਦਨਾਕ ਮੌਤ

0

ਗੜ੍ਹਸ਼ੰਕਰ: ਚੰਡੀਗੜ੍ਹ-ਹੁਸ਼ਿਆਰਪੁਰ ਰੋਡ ‘ਤੇ ਇੱਕ ਦਰਦਨਾਕ ਹਾਦਸੇ ਦਾ ਮਾਮਲਾ ਸਾਹਮਣੇ ਆਇਆ ਹੈ। ਗੜ੍ਹਸ਼ੰਕਰ ਨੇੜਲੇ ਪਿੰਡ ਪਨਾਮ ਕੋਲ ਤੇਜ਼ ਰਫ਼ਤਾਰ ਸਰੀਏ ਨਾਲ ਭਰਿਆ ਇੱਕ ਕੈਂਟਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਇਆ। ਇਸ ਹਾਦਸੇ ਵਿੱਚ ਕੈਂਟਰ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਕੈਂਟਰ ਚੰਡੀਗੜ੍ਹ ਤੋਂ ਹੁਸ਼ਿਆਰਪੁਰ ਜਾ ਰਿਹਾ ਸੀ।ਕੈਂਟਰ ਚਾਲਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੀ ਪੁਲਸ ਟੀਮ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

The post ਵੱਡੀ ਖਬਰ,ਭਿਆਨਕ ਸੜਕ ਹਾਦਸਾ, ਕੈਂਟਰ ਚਾਲਕ ਦੀ ਦਰਦਨਾਕ ਮੌਤ appeared first on Welcome Punjab News.



source https://welcomepunjab.in/big-news-road-accident/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top