ਵੱਡੀ ਖਬਰ: ਪੰਜਾਬ ਦੇ ਇਸ ਜ਼ਿਲ੍ਹੇ ‘ਚ ਚੱਲੀ ਗੋਲੀ,ਫੈਲੀ ਦਹਿਸ਼ਤ

0

ਲੁਧਿਆਣਾ: ਥਾਣਾ ਕੂੰਮਕਲਾਂ ਦੇ ਪਿੰਡ ਭਮਾਂ ਵਿੱਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਲਖਵਿੰਦਰ ਸਿੰਘ ਵਜੋਂ ਹੋਈ ਹੈ। ਪਿੰਡ ਭਮਾਂ ਵਿੱਚ ਕੁਝ ਨੌਜਵਾਨਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਝਗੜੇ ਵਿੱਚ ਇੱਕ ਗੋਲੀ ਚੱਲ ਗਈ ਜਿਸ ਵਿੱਚ ਲਖਵਿੰਦਰ ਜ਼ਖ਼ਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ ‘ਚ ਇਲਾਜ ਲਈ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

The post ਵੱਡੀ ਖਬਰ: ਪੰਜਾਬ ਦੇ ਇਸ ਜ਼ਿਲ੍ਹੇ ‘ਚ ਚੱਲੀ ਗੋਲੀ,ਫੈਲੀ ਦਹਿਸ਼ਤ appeared first on Welcome Punjab News.



source https://welcomepunjab.in/big-news-punjab-of-this-district/

Post a Comment

0 Comments
* Please Don't Spam Here. All the Comments are Reviewed by Admin.
Post a Comment (0)

buttons=(Accept !) days=(20)

Our website uses cookies to enhance your experience. Learn More
Accept !
To Top